qatar-colleges.com
FRONTERAS AMERICANAS
qatar-colleges.com ×

Diwali festival essay in punjabi language translator

In this particular page, many of us can be definition for uninteresting essay tips regarding Diwali on Punjabi.

Human contributions

Small Article in Diwali within Punjabi Dialect. ਦੀਵਾਲੀ ਤੇ ਲੇਖ ਪੰਜਾਬੀ ਵਿੱਚ, Diwali par Punjabi Nibandh.

ਦੀਵਾਲੀ ਤੇ ਲੇਖ ਪੰਜਾਬੀ ਵਿੱਚ- Composition with Diwali on Punjabi Language

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਭਰ ਵਿਚ ਇਕ ਦੇ ਬਾਅਦ ਇਕ ਤਿਉਹਾਰ ਆਪਣਾ ਅਮਰ ਸੰਦੇਸ਼ ਸੁਣਾਉਣ ਅਤੇ ਜਨਸਾਧਾਰਣ ਵਿਚ ਨਵਾਂ ਉਤਸ਼ਾਹ ਅਤੇ ਪ੍ਰੇਰਣਾ ਦੇਣ ਆਉਂਦਾ ਹੈ। ਭਾਰਤ ਦੀ ਜਨਤਾ ਇਹਨਾਂ ਤਿਉਹਾਰਾਂ ਨੂੰ ਬੜੀ ਖੁਸ਼ੀ ਨਾਲ ਮਨਾ ਕੇ ਆਪਣੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਪ੍ਰਤੀ ਆਦਰ ਪ੍ਰਗਟ ਕਰਦੀ ਹੈ। ਇਹਨਾਂ ਤਿਉਹਾਰਾਂ ਦਾ ਕੁ ਸਦੀਆਂ ਤੋਂ ਚਲਿਆ। ਆ ਰਿਹਾ business arrange area involvement, ਜੋ ਭਾਰਤੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਨਾਲ-ਨਾਲ ਦੇਸ਼ ਦੇ ਪੁਰਾਣੇ ਗੋਰਵ ਨੂੰ ਵੀ ਪ੍ਰਗਟਾਉਂਦਾ ਹੈ। ਦੀਵਾਲੀ ਵੀ ਇਕ ਅਜਿਹਾ ਆਦਰਸ਼-ਤਿਉਹਾਰ ਹੈ, ਜੋ ਦੇਸ਼ ਦੇ ਹਰ ਹਿੱਸੇ diwali happening article with punjabi vocabulary translator ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੀ ਮਹਾਨਤਾ ਦੇ ਕਾਰਣ ਹੀ ਇਸਨੂੰ ਤਿਉਹਾਰਾਂ ਦਾ ਰਾਜਾ ਕਿਹਾ ਜਾਂਦਾ ਹੈ।

ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਮਨਾਇਆ ਜਾਂਦਾ ਹੈ। ਲੋਕ ਅੰਧੇਰੀ ਰਾਤ ਨੂੰ ਦੀਵੇ ਜਗਾ ਕੇ ਉਸਨੂੰ ਪ੍ਰਕਾਸ਼ ਭਰੀ ਰਾਤ ਵਿਚ ਬਦਲ ਦਿੰਦੇ ਹਨ। ਦੀਵਾਲੀ ਇਕ ਅਜਿਹਾ ਤਿਉਹਾਰ ਹੈ, ਜਿਸ ਦੇ ਨਾਲ ਹਰੇਕ ਮਤ ਦਾ ਸੰਬੰਧ ਬਣ ਗਿਆ ਹੈ। ਭਾਰਤ ਦੀਆਂ ਸਾਰੀਆਂ ਜਾਤੀਆਂ ਅਤੇ ਧਰਮਾਂ ਦੇ ਲੋਕ ਦੀਵਾਲੀ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਇਸ ਨਾਲ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਵਧ ਗਈ ਹੈ।

ਭਾਰਤੀ ਸੰਸਕ੍ਰਿਤੀ ਦੇ ਆਦਰਸ਼ diwali happening article during punjabi terminology translator ਪੁਰਸ਼ੋਤਮ ਭਗਵਾਨ ਰਾਮ ਰਾਵਣ ਤੇ ਜਿੱਤ ਪ੍ਰਾਪਤ ਕਰਕੇ ਇਸ ਦਿਨ ਅਯੁਧਿਆ ਵਾਪਸ ਆਏ ਸਨ। Fifteen ਵਰੇ ਦੇ ਬਨਵਾਸ ਦੇ ਬਾਦ ਸ੍ਰੀ cept ahmedabad construction admission essays ਚੰਦਰ ਜੀ ਦੀ ਵਾਪਸੀ ਤੇ ਲੋਕਾਂ ਨੇ ਬੜੀ ਖੁਸ਼ੀ ਮਨਾਈ ਅਤੇ ਘਿਉ ਦੇ ਦੀਵੇ ਜਗਾਏ ਸਨ ਅੱਜ ਦੇ ਦਿਨ ਹੀ ਜੈਨ ਧਰਮ ਦੇ ਚੌਵੀਵੇਂ ਤੀਰਥਕਰ ਭਗਵਾਨ ਮਹਾਂਵੀਰ ਨੇ ਜੀਵਨ ਭਰ ਸੱਚ, ਸ਼ਾਂਤੀ drama within " real spanish " slang essay ਹਿੰਸਾ ਦਾ ਅਮਰ ਸੰਦੇਸ਼ ਸੁਣਾਕੇ ਮੋਕਸ਼ ਪ੍ਰਾਪਤ ਕੀਤਾ ਸੀ ਆਰੀਆ ਸਮਾਜ ਦੇ ਸੰਸਥਾਪਕ ਰਿਸ਼ੀ ਦਯਾਨੰਦ ਨੇ “ਈਸ਼ਵਰ ਤੇਰੀ ਇੱਛਾ ਪੂਰਨ ਹੋਵੇ ਕਹਿ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਸੀ। ਸੰਸਕ੍ਰਿਤੀ ਦੇ ਮਹਾਨ ਨੇਤਾ ਸਵਾਮੀ ਰਾਮ ਤੀਰਥ ਨੇ ਅੱਜ ਦੇ ਦਿਨ ਆਪਣੀ ਦੇਹ ਦਾ ਤਿਆਗ ਕੀਤਾ ਸੀ। ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਜੀ ਨੇ ਇਸੇ ਦਿਨ ਕੈਦ ਖਾਨੇ ਵਿਚੋਂ 42 tommers skærm ਰਾਜਿਆਂ ਨੂੰ ਨਾਲ ਲੈ ਕੇ ਬਾਹਰ ਆਏ ਸਨ। ਦੀਵਾਲੀ ਦੇਸ਼ਵਾਸੀਆਂ ਨੂੰ ਇਹਨਾਂ ਮਹਾਨ ਆਤਮਾਵਾਂ ਨੂੰ ਯਾਦ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।

ਵਿਗਿਆਨਿਕ ਦ੍ਰਿਸ਼ਟੀ ਨਾਲ ਵੀ ਦੀਵਾਲੀ ਦਾ ਬਹੁਤ ਮਹੱਤਵ ਹੈ। ਬਰਸਾਤ ਦਾ ਮੌਸਮ ਦੀਵਾਲੀ ਦੇ ਆਗਮਨ ਤੇ ਸਮਾਪਤ ਹੋ ਚੁਕਿਆ ਹੁੰਦਾ ਹੈ। ਰਸਤੇ ਖੁਲ੍ਹ ਜਾਂਦੇ ਹਨ ਅਤੇ ਵਪਾਰ ਸ਼ੁਰੂ ਹੋ ਜਾਂਦਾ ਹੈ। ਨਦੀ ਨਾਲਿਆਂ ਵਿਚੋਂ lease atm piece of equipment essay ਦਾ ਪਾਣੀ ਉਤਰ ਜਾਂਦਾ ਹੈ। ਹਲਕੀ ਹਲਕੀ ਸਰਦੀ ਪੈਣੀ ਸ਼ੁਰੂ ਹੋ ਜਾਂਦੀ ਹੈ। ਲੋਕ ਹਲਕੇ-ਹਲਕੇ ਊਨੀ ਕੱਪੜੇ ਪਹਿਨਣੇ ਸ਼ੁਰੂ ਕਰ ਦਿੰਦੇ ਹਨ। ਹਰ ਥਾਂ ਤੇ ਮੌਸਮ ਸੁਹਾਵਣਾ ਹੋ diwali pageant dissertation for punjabi words translator ਹੈ। ਸਲਾਭੇ ਭਰੇ ਘਰਾਂ ਵਿਚ ਸਫ਼ਾਈ ਕੀਤੀ ਜਾਂਦੀ ਹੈ। ਦੀਵਾਲੀ ਦਾ ਇਹ ਇਕ ਭਾਰੀ ਲਾਭ ਹੈ ਕਿ ਅਸੀਂ ਇਸ ਤਰ੍ਹਾਂ ਘਰਾਂ ਦੀ ਸਫਾਈ ਕਰ ਲੈਂਦੇ ਹਾਂ। ਮਿੱਠੀ-ਮਿੱਠੀ ਠੰਡ ਵਿਚ ਸੁਨਿਹਰੀ ਧੁੱਪ ਵਿਚ ਸਾਉਣੀ danim cw2 sem2 2014 2015 essay ਫਸਲ ਵੀ ਘਰ ਆਉਣੀ ਸ਼ੁਰੂ ਹੋ ਜਾਂਦੀ ਹੈ।

ਦੀਵਾਲੀ ਦੇ ਸਵਾਗਤ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਤੋਂ ਹੀ ਸ਼ੁਰੂ ਹੋ ਜਾਂਦੀਆਂ ਹਨ। ਦੀਵਾਲੀ ਤੋਂ ਦੋ ਦਿਨ ਪਹਿਲਾਂ ਧਨ ਰਸ ਹੁੰਦੀ ਹੈ। ਇਸ ਦਿਨ ਲੋਕ ਆਪਣੇ ਦਰਵਾਜ਼ਿਆਂ ਤੇ ਦੀਵੇ ਜਗਾ ਕੇ ਰਖਦੇ ਹਨ ਅਤੇ ਯਮਰਾਜ ਦੀ ਪੂਜਾ ਕਰਦੇ ਹਨ। ਇਸ ਦਿਨ ਲੋਕ ਨਵੇਂ-ਨਵੇਂ ਬਰਤਨ ਖਰੀਦਦੇ ਹਨ। ਦੀਵਾਲੀ ਦੇ ਦਿਨ ਸ਼ਹਿਰਾਂ ਦੇ ਬਾਜ਼ਾਰਾਂ ਦੀ ਸੋਭਾ ਦੇਖਦੇ ਹੀ ਬਣਦੀ ਹੈ। ਹਲਵਾਈ ਲੋਕ ਤਰ੍ਹਾਂ-ਤਰ੍ਹਾਂ ਦੀਆਂ ਮਿਠਾਈਆਂ ਸਜਾ ਕੇ ਆਕੜ ਕੇ ਬੈਠਦੇ ਹਨ। ਲੋਕ ਬਾਜ਼ਾਰਾਂ ਵਿਚ ਘੁੰਮ ਫਿਰ ਕੇ the provider a part Three essay ਮਿਠਾਈਆਂ ਖਰੀਦਦੇ ਅਤੇ ਕਦੀ ਲਕਸ਼ਮੀ ਗਨੇਸ਼ ਦੀਆਂ ਮੂਰਤੀਆਂ ਖਰੀਦਦੇ ਹਨ ਅਤੇ ਬੱਚੇ ਤਾਂ ਬਸ ਪਟਾਕਿਆ ਦੇ ਲਈ ਹੀ ਮਾਤਾ-ਪਿਤਾ ਨੂੰ ਤੰਗ ਕਰਦੇ ਹਨ।

ਰਾਤ ਨੂੰ ਹਰ ਘਰ ਵਿਚ ਲਕਸ਼ਮੀ-ਪੂਜਨ ਹੁੰਦਾ ਹੈ, ਬਾਅਦ ਲੋਕ ਆਪਣੇ ਘਰਾਂ ਦੇ ਬਨੇਰਿਆਂ ਤੇ, ਚੁਰਾਹਿਆਂ ਤੇ, ਮੰਦਰਾਂ ਵਿੱਚ ਦੀਵੇ ਜਗਾਉਂਦੇ ਹਨ। ਬੱਚਿਆਂ ਨੂੰ ਤਾਂ ਬਸ ਪਟਾਖਿਆਂ ਦੀ ਹੀ ਲੱਗੀ ਰਹਿੰਦੀ ਹੈ। ਕੋਈ ਅਨਾਰ ਚਲਾਉਂਦਾ ਹੈਕੋਈ ਸੁਦਰਸ਼ਨ ਚੱਕਰ ਅਤੇ ਕੋਈ ਫੁੱਲਝੜੀ। ਚਾਰੇ ਪਾਸੇ ਲੋਕ ਮਿਠਾਈਆਂ ਖਾਂਦੇ, ਖੁਸ਼ੀਆਂ ਮਨਾਉਂਦੇ ਅਤੇ ਇਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹਨ। ਕੁਝ ਲੋਕ ਇਸ ਪਵਿਤ੍ਰ ਰਾਤ ਨੂੰ ਜੂਆ ਖੇਡਦੇ ਅਤੇ । ਸ਼ਰਾਬ ਪੀਂਦੇ ਹਨ ਅਤੇ ਇਸ ਤਿਉਹਾਰ ਦੀ ਪਵਿਤੱਰਤਾ ਨੂੰ ਭੰਗ ਕਰਦੇ ਹਨ। ਇਸ ਤਰ੍ਹਾਂ ਦੇ ਲੋਕ assignment with safety appeal ppsa ਤਿਉਹਾਰਾਂ ਦਾ ਮਹੱਤਵ ਘੱਟ ਕਰ ਦਿੰਦੇ ਹਨ ਅਤੇ ਆਪਣਾ ਵੀ ਦੀਵਾਲਾ ਕੱਢ ਲੈਂਦੇ ਹਨ।

ਸੁਤੰਤਰ ਭਾਰਤ ਦੇ ਹਰੇਕ ਨਾਗਰਿਕ ਦਾ ਇਹ ਪਹਿਲਾ ਕਰਤੱਵ ਹੈ ਕਿ ਉਹ ਇਹਨਾਂ ਤਿਉਹਾਰ ਨੂੰ ਪਵਿਤੱਰ ਢੰਗ ਨਾਲ ਮਨਾ ਕੇ ਇਹਨਾਂ ਨੂੰ ਸਥਿਰ ਬਣਾਈ। ਰਖੇ । ਅਜਿਹਾ ਕਰਨ ਨਾਲ ਹੀ ਅਸੀਂ ਆਪਣੀ ਸੰਸਕ੍ਰਿਤੀ ਦੀ ਮਹਾਨ ਸੇਵਾ ਕਰ ਸਕਾਂਗੇ।

# Punjabi Dissertation in Diwali Pageant # Diwali Essay or dissertation on Punjabi # essay in diwali 75 concept " real spanish " essay or dissertation editor throughout punjabi expressions # paragraph relating to diwali during punjabi

ध्यान दें प्रिय दर्शकों Composition regarding Diwali in Punjabi आपको अच्छा लगा तो जरूर शेयर करे।

  

Related essay